Bible Language

Malachi 2:17 (LXXEN) English version of the Septuagint Bible

Versions

PAV   ਤੁਸਾਂ ਆਪਣਿਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸਾਂ ਉਹ ਨੂੰ ਅਕਾ ਦਿੱਤਾॽ ਏਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਓਹਨਾਂ ਤੋਂ ਖੁਸ਼ ਹੈ, ਯਾ ਏਹ ਭਈ ਇਨਸਾਫ ਦਾ ਪਰਮੇਸ਼ੁਰ ਕਿੱਥੇ ਹੈॽ।।
IRVPA   {ਨਿਆਂ ਦਾ ਦਿਨ ਨੇੜੇ ਹੈ} PS ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ? PE