Bible Language

Micah 2:1 (LXXEN) English version of the Septuagint Bible

Versions

PAV   ਹਾਇ ਓਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਜਦ ਸਵੇਰ ਦਾ ਚਾਨਣ ਆਵੇਗਾ ਓਹ ਏਹ ਕਰਨਗੇ, ਕਿਉਂਕਿ ਏਹ ਓਹਨਾਂ ਦੇ ਹੱਥ ਦੇ ਬਲ ਵਿੱਚ ਹੈ।
IRVPA   {ਗਰੀਬਾਂ ਉੱਤੇ ਜ਼ੁਲਮ ਕਰਨ ਵਾਲਿਆਂ ਦੀ ਨਿੰਦਿਆ} PS ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ
ਅਤੇ ਦੁਸ਼ਟਪੁਣਾ ਕਰਦੇ ਹਨ!
ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ,
ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।