Bible Language

Nahum 1:14 (LXXEN) English version of the Septuagint Bible

Versions

PAV   ਯਹੋਵਾਹ ਨੇ ਤੇਰ ਵਿਖੇ ਹੁਕਮ ਦਿੱਤਾ ਹੈ, ਕਿ ਤੇਰੇ ਨਾਉਂ ਦੀ ਵੰਸ ਫੇਰ ਨਾ ਰਹੇਗੀ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਰ ਢਾਲੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਨਖਿੱਧ ਹੈਂ!
IRVPA   ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ!