Versions
PAV ਤਾਂ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸੌਂਹ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸੌਂਹ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੀ ਜਾਂਘ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ
IRVPA ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।