Bible Language

Numbers 5:25 (LXXEN) English version of the Septuagint Bible

Versions

PAV   ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ
IRVPA   ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।