Bible Language

Proverbs 14 (LXXEN) English version of the Septuagint Bible

Versions

PAV   ਬੁੱਧਵਾਨ ਤੀਵੀਂ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖਣੀ ਆਪਣੀਂ ਹੀ ਹੱਥੀਂ ਉਹ ਨੂੰ ਢਾਹ ਦਿੰਦੀ ਹੈ।
IRVPA   ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।