Bible Language

Proverbs 29 (LXXEN) English version of the Septuagint Bible

Versions

PAV   ਜਿਹੜਾ ਝੱਟੇ ਬਿੰਦੇ ਤਾੜ ਖਾ ਕੇ ਵੀ ਧੌਣ ਦਾ ਅਕੜੇਵਾਂ ਕਰੇ, ਉਹ ਅਚਾਣਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।
IRVPA   ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।