Versions
PAV ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ, -
IRVPA {ਜਿੱਤ ਪ੍ਰਾਪਤੀ ਲਈ ਧੰਨਵਾਦ ਦੀ ਪ੍ਰਾਰਥਨਾ} PS ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,