Bible Language

Psalms 40:16 (LXXEN) English version of the Septuagint Bible

Versions

PAV   ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, ਯਹੋਵਾਹ ਦੀ ਵਡਿਆਈ ਹੋਵੇ!
IRVPA   ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”