Bible Language

Psalms 95 (LXXEN) English version of the Septuagint Bible

Versions

PAV   ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤ ਦੀ ਚਟਾਨ ਲਈ ਨਾਰਾ ਮਾਰੀਏ!
IRVPA   {ਉਸਤਤ ਦਾ ਗੀਤ} PS ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!