Bible Language

Titus 1:2 (LXXEN) English version of the Septuagint Bible

Versions

PAV   ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ
ERVPA   ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਵੀ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
IRVPA   ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।