Bible Language

Titus 1:3 (LXXEN) English version of the Septuagint Bible

Versions

PAV   ਪਰ ਵੇਲੇ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੋਂਪਿਆ ਗਿਆ
ERVPA   ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
IRVPA   ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।