Versions
PAV ਮੈਂ ਆਖਿਆ ਤੂੰ ਕਿੱਥੇ ਜਾਂਦਾ ਹੈਂॽ ਉਸ ਮੈਨੂੰ ਆਖਿਆ, ਯਰੂਸ਼ਲਮ ਨੂੰ ਨਾਪਣ ਲਈ ਭਈ ਵੇਖਾਂ ਉਹ ਕਿੰਨਾ ਚੌੜਾ ਹੈ ਅਤੇ ਕਿੰਨਾ ਲੰਮਾ ਹੈ
IRVPA ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ।