Bible Language

Zechariah 4:6 (LXXEN) English version of the Septuagint Bible

Versions

PAV   ਉਸ ਫੇਰ ਮੈਨੂੰ ਆਖਿਆ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫਰਮਾਨ ਹੈ
IRVPA   ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।