Bible Language

Zechariah 9 (LXXEN) English version of the Septuagint Bible

Versions

PAV   ਯਹੋਵਾਹ ਦਾ ਬਚਨ ਇਦਰਾਕ ਦੇ ਦੇਸ ਦੇ ਵਿਰੁੱਧ, ਅਤੇ ਦੰਮਿਸਕ ਉਸ ਦਾ ਟਿਕਾਣਾ ਹੋਵੇਗਾ ਕਿਉਂ ਜੋ ਆਦਮ ਵੰਸ ਦੀਆਂ, ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ
IRVPA   {ਗੁਆਂਢੀ ਰਾਜਾ ਦਾ ਨਿਆਂ} PS ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ।