Bible Language

Acts 10:45 (LXXEN) English version of the Septuagint Bible

Versions

PAV   ਅਰ ਸੁੰਨਤ ਕੀਤੇ ਹੋਏ ਨਿਹਚਾਵਾਨ ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਦੰਗ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤ੍ਰ ਆਤਮਾ ਦੀ ਦਾਤ ਵਹਾਈ ਗਈ
ERVPA   ਯਹੂਦੀ ਚੇਲੇ ਜਿਹਡ਼ੇ ਪਤਰਸ ਦੇ ਨਾਲ ਆਏ ਸਨ ਇਹ ਵੇਖਕੇ ਹੈਰਾਨ ਹੋ ਗਏ। ਉਹ ਹੈਰਾਨ ਸਨ ਕਿ ਪਵਿੱਤਰ ਆਤਮਾ ਗੈਰ ਯਹੂਦੀਆਂ ਉੱਪਰ ਵੀ ਵਗਾਇਆ ਗਿਆ ਸੀ।
IRVPA   ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।