Bible Language

Acts 16:36 (LXXEN) English version of the Septuagint Bible

Versions

PAV   ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖਬਰ ਦਿੱਤੀ ਜੋ ਸਰਦਾਰਾਂ ਨੇ ਤੁਹਾਨੂੰ ਛੱਡਣ ਲਈ ਕਹਾ ਭਜਿਆ ਹੈ ਸੋ ਹੁਣ ਨਿੱਕਲ ਕੇ ਸੁੱਖ ਸਾਂਦ ਨਾਲ ਚੱਲੇ ਜਾਓ
ERVPA   ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇਥੋਂ ਜਾ ਸਕਦੇ ਹੋ।”
IRVPA   ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।