Bible Language

Acts 17:10 (LXXEN) English version of the Septuagint Bible

Versions

PAV   ਪਰ ਭਾਈਆਂ ਨੇ ਤਾਬੜਤੋੜ ਰਾਤ ਦੇ ਵੇਲੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਘੱਲ ਦਿੱਤਾ ਅਰ ਓਹ ਉੱਥੇ ਪਹੁੰਚ ਕੇ ਯਹੂਦੀਆਂ ਦੀ ਸਮਾਜ ਵਿੱਚ ਗਏ
ERVPA   ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉਥੇ ਪਹੁੰਚੇ ਤਾਂ ਉਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।
IRVPA   {ਬਰਿਯਾ ਨਗਰ ਵਿੱਚ} PS ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।