Bible Language

Acts 17:23 (LXXEN) English version of the Septuagint Bible

Versions

PAV   ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਠਾਕਰਾਂ ਉੱਤੇ ਨਿਗਾਹ ਮਾਰਦਿਆਂ ਇੱਕ ਵੇਦੀ ਭੀ ਵੇਖੀ ਜਿਹ ਦੇ ਉੱਤੇ ਇਹ ਲਿਖਿਆ ਹੋਇਆ ਸੀ ਅਣਜਾਤੇ ਦੇਵ ਲਈ ਉਪਰੰਤ ਜਿਹ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਓਸੇ ਦੀ ਖਬਰ ਦਿੰਦਾ ਹਾਂ
ERVPA   ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, “ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।” ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
IRVPA   ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।