Bible Language

Acts 21:13 (LXXEN) English version of the Septuagint Bible

Versions

PAV   ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋਂੜਦੇ ਹੋॽ ਕਿਉਂ ਜੋ ਮੈਂ ਪ੍ਰਭੁ ਯਿਸੂ ਦੇ ਨਾਮ ਦੇ ਬਦਲੇ ਯਰੂਸ਼ਲਮ ਵਿੱਚ ਨਿਰਾ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ
ERVPA   ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋਡ਼ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
IRVPA   ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।