Bible Language

Acts 23:20 (LXXEN) English version of the Septuagint Bible

Versions

PAV   ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਅਰਜ਼ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਭਈ ਜਿੱਕੂੰ ਤੁਸੀਂ ਉਹ ਦੇ ਵਿਖੇ ਕੁਝ ਹੋਰ ਵੀ ਠੀਕ ਤਰਾਂ ਨਾਲ ਪੁੱਛਿਆ ਚਾਹੁੰਦੇ ਹੋ
ERVPA   ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁਛਣਾ ਚਾਹੁੰਦੇ ਹਨ।
IRVPA   ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।