Bible Language

Acts 2:33 (LXXEN) English version of the Septuagint Bible

Versions

PAV   ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ
ERVPA   ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
IRVPA   ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।