Bible Language

Acts 6:2 (LXXEN) English version of the Septuagint Bible

Versions

PAV   ਤਦ ਉਨ੍ਹਾਂ ਬਾਰਾਂ ਨੇ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਟਹਿਲ ਕਰੀਏ
ERVPA   ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇੱਕਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।
IRVPA   ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।