Bible Language

Daniel 6:10 (LXXEN) English version of the Septuagint Bible

Versions

PAV   ਜਦ ਦਾਨੀਏਲ ਨੂੰ ਮਲੂਮ ਹੋਇਆ ਕਿ ਉਸ ਲਿਖਤ ਉੱਤੇ ਸਹੀ ਪੈ ਗਈ ਹੈ ਤਾਂ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ ਅਤੇ ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ
IRVPA   ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।