Bible Language

Daniel 6:27 (LXXEN) English version of the Septuagint Bible

Versions

PAV   ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਰ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਰ ਅਚੰਭੇ ਕਰਦਾ ਹੈ, ਜਿਹ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!।। ਸੋ ਇਹ ਦਾਨੀਏਲ ਦਾਰਾ ਦੇ ਰਾਜ ਅਤੇ ਖੋਰਸ ਫਾਰਸੀ ਦੇ ਰਾਜ ਵਿੱਚ ਭਾਗਵਾਨ ਹੋਇਆ।।
IRVPA   ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!