Bible Language

Daniel 9:19 (LXXEN) English version of the Septuagint Bible

Versions

PAV   ਹੇ ਪ੍ਰਭੁ, ਸੁਣ! ਹੇ ਪ੍ਰਭੁ, ਬਖ਼ਸ਼ ਦੇਹ! ਹੇ ਪ੍ਰਭੁ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।।
IRVPA   ਹੇ ਪ੍ਰਭੂ, ਸੁਣ! ਹੇ ਪ੍ਰਭੂ, ਬਖ਼ਸ਼ ਦੇਹ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ। PS