Bible Language

Deuteronomy 16:2 (LXXEN) English version of the Septuagint Bible

Versions

PAV   ਤੁਸੀਂ ਚੌਣੇ ਅਤੇ ਇੱਜੜ ਤੋਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਸ ਅਸਥਾਨ ਵਿੱਚ ਪਸਾਹ ਚੜ੍ਹਾਉ ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ
IRVPA   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।