Bible Language

Deuteronomy 4:23 (LXXEN) English version of the Septuagint Bible

Versions

PAV   ਚੌਕਸ ਰਹੋ ਮਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਭੁੱਲ ਜਾਓ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜੀ ਹੋਈ ਮੂਰਤ ਬਣਾਓ ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਵਰਜਿਆ ਹੈ
IRVPA   ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ।