Bible Language

Deuteronomy 4:38 (LXXEN) English version of the Septuagint Bible

Versions

PAV   ਤਾਂ ਜੋ ਤੁਹਾਡੇ ਅੱਗੋਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢੇ ਭਈ ਤੁਹਾਨੂੰ ਅੰਦਰ ਲਿਆਵੇ ਅਤੇ ਉਨ੍ਹਾਂ ਦੀ ਧਰਤੀ ਮਿਲਖ ਵਿੱਚ ਤੁਹਾਨੂੰ ਦੇਵੇ ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ
IRVPA   ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਅਤੇ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚ ਲਿਆਵੇ ਅਤੇ ਉਨ੍ਹਾਂ ਦੇ ਦੇਸ਼ ਨੂੰ ਤੇਰੀ ਵਿਰਾਸਤ ਬਣਾ ਦੇਵੇ, ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ।