Bible Language

Deuteronomy 7:22 (LXXEN) English version of the Septuagint Bible

Versions

PAV   ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗੋਂ ਹੌਲੀ ਹੌਲੀ ਕੱਢੇਗਾ। ਤੁਸੀਂ ਇਨ੍ਹਾਂ ਨੂੰ ਝੱਟ ਪੱਟ ਭਸਮ ਨਾ ਕਰੋ ਮਤੇ ਜੰਗਲੀ ਜਾਨਵਰ ਤੁਹਾਡੇ ਉੱਤੇ ਵਧੀਕ ਹੋ ਜਾਣ
IRVPA   ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਹੌਲੀ-ਹੌਲੀ ਕੱਢੇਗਾ। ਤੁਸੀਂ ਉਨ੍ਹਾਂ ਨੂੰ ਇੱਕ ਦਮ ਨਾਸ ਨਾ ਕਰਿਓ, ਕਿਤੇ ਅਜਿਹਾ ਨਾ ਹੋਵੇ ਕਿ ਜੰਗਲੀ ਜਾਨਵਰ ਤੁਹਾਡੇ ਨਾਲੋਂ ਵੱਧ ਹੋ ਜਾਣ।