Bible Language

Deuteronomy 9:2 (LXXEN) English version of the Septuagint Bible

Versions

PAV   ਉਹ ਉੱਮਤ ਵੱਡੀ ਅਤੇ ਉਚੇਰੀ ਹੈ, ਅਨਾਕੀ ਜਿੰਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿੰਨ੍ਹਾਂ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਅੱਗੇ ਕੌਣ ਖੜੋ ਸੱਕਦਾ ਹੈ?
IRVPA   ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?