Bible Language

Deuteronomy 9:4 (LXXEN) English version of the Septuagint Bible

Versions

PAV   ਤੁਸੀਂ ਆਪਣੇ ਮਨ ਵਿੱਚ ਨਾ ਆਖੋ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਏਸ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਲਿਆਇਆ ਹੈ। ਨਹੀਂ, ਸਗੋਂ ਓਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਰਿਹਾ ਹੈ
IRVPA   ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ। ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।