Bible Language

Ecclesiastes 2:11 (LXXEN) English version of the Septuagint Bible

Versions

PAV   ਤਦ ਮੈਂ ਓਹਨਾਂ ਸਭਨਾਂ ਕੰਮਾਂ ਨੂੰ ਜੋ ਮੇਰਿਆ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਡਿੱਠਾ, ਅਤੇ ਜੋ ਮੈਂ ਕੰਮ ਕਰਨ ਦੇ ਵਿੱਚ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸੀ ਅਤੇ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।।
IRVPA   ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ। PEPS