Bible Language

Ecclesiastes 3:14 (LXXEN) English version of the Septuagint Bible

Versions

PAV   ਮੈਂ ਜਾਣਦਾ ਹਾਂ ਭਈ ਜੋ ਕੁਝ ਪਰਮੇਸ਼ੁਰ ਕਰਦਾ ਹੈ ਸੋ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸੱਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸੱਕਦਾ ਹੈ ਅਤੇ ਪਰਮੇਸ਼ਰ ਇਹ ਕਰਦਾ ਹੈ ਜੋ ਲੋਕ ਉਸ ਅੱਗੇ ਡਰਦੇ ਰਹਿਣ
IRVPA   ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।