Bible Language

Ecclesiastes 8:9 (LXXEN) English version of the Septuagint Bible

Versions

PAV   ਇਹ ਸਭ ਕੁਝ ਮੈਂ ਡਿੱਠਾ ਅਤੇ ਆਪਣਾ ਮਨ ਸਾਰਿਆਂ ਕੰਮਾਂ ਤੇ ਜੋ ਸੂਰਜ ਦੇ ਹੇਠ ਹੁੰਦੇ ਹਨ ਲਾਇਆ,-ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਜਣਾ ਦੂਜੇ ਉੱਤੇ ਆਗਿਆ ਤੋਰ ਕੇ ਆਪਣਾ ਹੀ ਨੁਕਸਾਨ ਕਰਦਾ ਹੈ
IRVPA   ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ। PS