Bible Language

Esther 1:11 (LXXEN) English version of the Septuagint Bible

Versions

PAV   ਕਿ ਵਸ਼ਤੀ ਮਲਕਾ ਨੂੰ ਸ਼ਾਹੀ ਮੁਕਟ ਨਾਲ ਪਾਤਸ਼ਾਹ ਦੇ ਸਨਮੁਖ ਲਿਆਉਣ ਤਾਂ ਜੋ ਉਹ ਦਾ ਸੁਹੱਪਣ ਲੋਕਾਂ ਨੂੰ ਅਤੇ ਸਰਦਾਰਾਂ ਨੂੰ ਵਿਖਾਵੇ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ
IRVPA   ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।