Bible Language

Esther 9:20 (LXXEN) English version of the Septuagint Bible

Versions

PAV   ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਲਿਖਿਆ ਅਤੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਸਨ ਕੀ ਨੇੜੇ ਦੇ ਕੀ ਦੂਰ ਦੇ ਪੱਤਰ ਘੱਲੇ
IRVPA   {ਪੂਰੀਮ ਦੇ ਪਰਬ ਦੀ ਸਥਾਪਨਾ} PS ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,