Bible Language

Esther 9:25 (LXXEN) English version of the Septuagint Bible

Versions

PAV   ਜਦ ਇਹ ਮਾਮਲਾ ਪਾਤਸ਼ਾਹ ਦੇ ਸਾਹਮਣੇ ਆਇਆ ਤਾਂ ਉਸ ਨੇ ਪੱਤਰਾਂ ਦੇ ਰਾਹੀਂ ਹੁਕਮ ਦਿੱਤਾ ਕਿ ਉਸ ਬੁਰੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿੱਰੁਧ ਕੀਤਾ ਉਲਟਾ ਉਸ ਦੇ ਹੀ ਸਿਰ ਉੱਤੇ ਪਵੇ ਅਤੇ ਉਹ ਅਰ ਉਸ ਦੇ ਪੁੱਤ੍ਰ ਸੂਲੀ ਉੱਤੇ ਟੰਗੇ ਜਾਣ।।
IRVPA   ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ। PEPS