Versions
PAV ਅਰ ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਰ ਲੋਕਾਂ ਦੀ ਨਿਗਾਹ ਵਿੱਚ ਅੱਤ ਮਹਾਨ ਮਨੁੱਖ ਸੀ।।
IRVPA ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।