Bible Language

Exodus 12:3 (LXXEN) English version of the Septuagint Bible

Versions

PAV   ਇਸਰਾਏਲ ਦੀ ਸਾਰੀ ਮੰਡਲੀ ਨੂੰ ਏਹ ਬੋਲੋ ਕਿ ਏਸ ਮਹੀਨੇ ਦੀ ਦਸਵੀਂ ਨੂੰ ਇੱਕ ਇੱਕ ਜਣਾ ਆਪੋ ਆਪਣੇ ਪਿਤ੍ਰਾਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ ਇੱਕ ਲੇਲਾ ਲਵੇ
IRVPA   ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।