Bible Language

Exodus 13:3 (LXXEN) English version of the Septuagint Bible

Versions

PAV   ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਏਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂ ਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
IRVPA   {ਅਖ਼ਮੀਰੀ ਰੋਟੀ ਦਾ ਪਰਬ} PS ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।