Bible Language

Exodus 13:5 (LXXEN) English version of the Septuagint Bible

Versions

PAV   ਅਤੇ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਰ ਯਬੂਸੀਆਂ ਦੇ ਦੇਸ ਵਿੱਚ ਜੇਹੜਾ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਏਸ ਮਹੀਨੇ ਵਿੱਚ ਏਹ ਉਪਾਸਨਾ ਕਰਿਓ
IRVPA   ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ।