Bible Language

Exodus 16:35 (LXXEN) English version of the Septuagint Bible

Versions

PAV   ਅਤੇ ਇਸਰਾਏਲੀਆਂ ਨੇ ਚਾਲੀ ਵਰਿਹਾਂ ਤੀਕ ਮੰਨ ਨੂੰ ਖਾਧਾ ਜਦ ਤੀਕ ਓਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ
IRVPA   ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।