Bible Language

Exodus 37:9 (LXXEN) English version of the Septuagint Bible

Versions

PAV   ਅਤੇ ਓਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿੰਡਾਏ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਸਨ।।
IRVPA   ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ। PS