Bible Language

Exodus 4:18 (LXXEN) English version of the Septuagint Bible

Versions

PAV   ਮੂਸਾ ਆਪਣੇ ਸੌਹਰੇ ਯਿਥਰੋ ਵੱਲ ਮੁੜ ਗਿਆ ਅਰ ਉਸ ਨੂੰ ਆਖਿਆ, ਦਯਾ ਕਰ ਕੇ ਮੈਨੂੰ ਜਾਣ ਦਿਓ। ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜਨ ਦਿਓ ਤਾਂ ਜੋ ਮੈਂ ਵੇਖਾਂ ਭਈ ਓਹ ਅਜੇ ਤੀਕ ਜੀਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਸੁਖ ਸਾਂਦ ਨਾਲ ਜਾਹ
IRVPA   {ਮੂਸਾ ਮਿਸਰ ਦੇਸ ਵਾਪਸ ਆਉਂਦਾ ਹੈ} PS ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ।