Bible Language

Exodus 4:4 (LXXEN) English version of the Septuagint Bible

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਵਧਾ ਕੇ ਉਸ ਨੂੰ ਪੂਛੋਂ ਫੜ ਲੈ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਹ ਦੇ ਹੱਥ ਵਿੱਚ ਢਾਂਗਾ ਬਣ ਗਿਆ
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।”