Bible Language

Exodus 4:8 (LXXEN) English version of the Septuagint Bible

Versions

PAV   ਫੇਰ ਐਉਂ ਹੋਵੇਗਾ ਭਈ ਜੇ ਓਹ ਤੇਰੀ ਪਰਤੀਤ ਨਾ ਕਰਨ ਨਾ ਹੀ ਪਹਿਲੇ ਨਿਸ਼ਾਨ ਦਾ ਮਤਲਬ ਮੰਨਣ ਤਾਂ ਓਹ ਦੂਜੇ ਨਿਸ਼ਾਨ ਦੇ ਮਤਲਬ ਉੱਤੇ ਪਰਤੀਤ ਕਰਨਗੇ
IRVPA   ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ।