Bible Language

Exodus 5:14 (LXXEN) English version of the Septuagint Bible

Versions

PAV   ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਮੁਕੱਰਰ ਕੀਤਾ ਹੋਇਆ ਸੀ ਮਾਰ ਖਾਧੀ। ਉਨ੍ਹਾਂ ਨੂੰ ਏਹ ਆਖਿਆ ਗਿਆ ਭਈ ਤੁਸਾਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।।
IRVPA   ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।