Bible Language

Exodus 5:21 (LXXEN) English version of the Septuagint Bible

Versions

PAV   ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਉਂ ਕਰੇ ਕਿਉਂ ਜੋ ਤੁਸਾਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਟਹਿਲੂਆਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਰ ਸਾਨੂੰ ਜਾਨੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤੇਗ ਦੇ ਦਿੱਤੀ ਹੈ
IRVPA   ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ। PS