Bible Language

Exodus 5:8 (LXXEN) English version of the Septuagint Bible

Versions

PAV   ਅਰ ਤੁਸੀਂ ਉੱਨੀਆਂ ਹੀ ਇੱਟਾਂ ਜਿੰਨੀਆਂ ਓਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਓਹ ਵੇਹਲੇ ਰਹਿੰਦੇ ਹਨ ਏਸੇ ਲਈ ਓਹ ਏਹ ਦੁਹਾਈ ਦਿੰਦੇ ਹਨ ਭਈ ਅਸੀਂ ਜਾਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ
IRVPA   ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।